More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅਚਾਨਕ ਪਹੁੰਚੇ ਭੋਂਡਸੀ ਜੇਲ੍ਹ,...

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅਚਾਨਕ ਪਹੁੰਚੇ ਭੋਂਡਸੀ ਜੇਲ੍ਹ, ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

    ਗੁਰੂਗ੍ਰਾਮ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਅਚਾਨਕ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਦਾ ਦੌਰਾ ਕੀਤਾ। ਦੋਵੇਂ ਆਗੂ ਇੱਥੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਸਨ। ਜੇਲ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਅਰੋੜਾ ਨਾਲ ਕਰੀਬ 20 ਮਿੰਟ ਗੱਲਬਾਤ ਕਰਕੇ ਪਾਰਟੀ ਵੱਲੋਂ ਇਕਜੁੱਟਤਾ ਪ੍ਰਗਟਾਈ।

    RELATED ARTICLES

    Most Popular

    Recent Comments