ਲੁਧਿਆਣਾ: ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਕਰਦਿਆਂ ਲੁਧਿਆਣਾ ਪੁਲਿਸ ਨੇ ‘ਲੱਖਾ ਗੈਂਗ’ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਅਤੇ ਅਸਲਾ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮ ਸੂਬੇ ਦੇ ਵੱਡੇ ਸਿਆਸੀ ਆਗੂਆਂ ਦੀ ਟਾਰਗੇਟ ਕਿਲਿੰਗ ਕਰਨ ਦੀ ਖ਼ਤਰਨਾਕ ਯੋਜਨਾ ਬਣਾ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਲੁਧਿਆਣਾ ਵਿੱਚ ਲੱਖਾ ਗੈਂਗ ਦੇ 2 ਗੁਰਗੇ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ
RELATED ARTICLES


