More
    HomePunjabi NewsLiberal Breakingਬ੍ਰੇਕਿੰਗ: ਲੋਕਾਂ ਤੋਂ ਮਿਲ ਰਿਹਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਸਾਡੀ ਅਸਲੀ...

    ਬ੍ਰੇਕਿੰਗ: ਲੋਕਾਂ ਤੋਂ ਮਿਲ ਰਿਹਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਸਾਡੀ ਅਸਲੀ ਤਾਕਤ- ਭਾਜਪਾ ਆਗੂ ਰਵਨੀਤ ਬਿੱਟੂ

    ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਅਥਾਹ ਪਿਆਰ ਅਤੇ ਵਿਸ਼ਵਾਸ ਮਿਲ ਰਿਹਾ ਹੈ, ਜੋ ਉਨ੍ਹਾਂ ਦੀ ਅਸਲੀ ਤਾਕਤ ਹੈ। ਬਿੱਟੂ ਨੇ ਸੂਬੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਆਓ ਸਾਰੇ ਮਿਲ ਕੇ ਪੰਜਾਬ ਦੇ ਇੱਕ ਬਿਹਤਰ, ਸੁਨਹਿਰੀ ਅਤੇ ਖੁਸ਼ਹਾਲ ਭਵਿੱਖ ਦੀ ਮਜ਼ਬੂਤ ਨੀਂਹ ਰੱਖੀਏ।

    RELATED ARTICLES

    Most Popular

    Recent Comments