More
    HomePunjabi NewsLiberal Breakingਬ੍ਰੇਕਿੰਗ: ਅਕਾਲੀ ਦਲ ਦੀ ਸਰਕਾਰ ਬਣਨ 'ਤੇ ਨਯਾ ਗਾਓਂ ਨੂੰ ਨਿਊ ਚੰਡੀਗੜ੍ਹ...

    ਬ੍ਰੇਕਿੰਗ: ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਨਯਾ ਗਾਓਂ ਨੂੰ ਨਿਊ ਚੰਡੀਗੜ੍ਹ ‘ਚ ਕੀਤਾ ਜਾਵੇਗਾ ਸ਼ਾਮਲ- ਸ਼੍ਰੋਮਣੀ ਅਕਾਲੀ ਦਲ

    ਮੋਹਾਲੀ: ਨਯਾ ਗਾਓਂ ਵਿਖੇ ਨਗਰ ਕੌਂਸਲ ਚੋਣਾਂ ਸਬੰਧੀ ਜਨਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਵਾਅਦਾ ਕੀਤਾ। ਪੰਜਾਬ ਵਿੱਚ ਅਕਾਲੀ ਸਰਕਾਰ ਬਣਨ ਦੇ ਪਹਿਲੇ ਸਾਲ ਹੀ ਨਯਾ ਗਾਓਂ ਨੂੰ ਨਿਊ ਚੰਡੀਗੜ੍ਹ ਦਾ ਹਿੱਸਾ ਬਣਾ ਕੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਇਲਾਕੇ ਦੀ ਬਿਹਤਰੀ ਅਤੇ ਤਰੱਕੀ ਲਈ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।

    RELATED ARTICLES

    Most Popular

    Recent Comments