More
    HomePunjabi NewsLiberal Breakingਬ੍ਰੇਕਿੰਗ: ਵੋਟਾਂ ਤੋਂ ਪਹਿਲਾਂ ਸੀਐਮ ਦੀ ਫੋਟੋ ਵਾਲੀਆਂ ਰਾਸ਼ਨ ਕਿੱਟਾਂ ਵੰਡਣ ਦੀ...

    ਬ੍ਰੇਕਿੰਗ: ਵੋਟਾਂ ਤੋਂ ਪਹਿਲਾਂ ਸੀਐਮ ਦੀ ਫੋਟੋ ਵਾਲੀਆਂ ਰਾਸ਼ਨ ਕਿੱਟਾਂ ਵੰਡਣ ਦੀ ਤਿਆਰੀ, ਪ੍ਰਤਾਪ ਬਾਜਵਾ ਨੇ ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਵੋਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ‘ਸਾਈਲੈਂਸ ਪੀਰੀਅਡ’ ਦੌਰਾਨ ਮੁੱਖ ਮੰਤਰੀ ਦੀ ਫੋਟੋ ਵਾਲੀਆਂ ਰਾਸ਼ਨ ਕਿੱਟਾਂ ਵੰਡਣ ਦੀ ਤਿਆਰੀ ਹੈ। ਬਾਜਵਾ ਨੇ ਕਿਹਾ ਕਿ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਅਜਿਹੀਆਂ ਗਤੀਵਿਧੀਆਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹਨ।

    RELATED ARTICLES

    Most Popular

    Recent Comments