ਨਵੀਂ ਦਿੱਲੀ: ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਣ ਦੀ ਸੰਭਾਵਨਾ ਹੈ। ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਦੇ ਸੀਨੀਅਰ ਅਧਿਕਾਰੀ ਮੁਤਾਬਕ ਜੇਕਰ ਮੌਜੂਦਾ ਗਲੋਬਲ ਊਰਜਾ ਸੰਕਟ ਜਾਰੀ ਰਹਿੰਦਾ ਹੈ, ਤਾਂ ਤੇਲ ਦੀਆਂ ਕੀਮਤਾਂ ਵਧਣਾ ਲਗਭਗ ਤੈਅ ਹੈ। ਜ਼ਿਕਰਯੋਗ ਹੈ ਕਿ ਪਿਛਲੇ 9 ਦਿਨਾਂ ਵਿੱਚ ਦੇਸ਼ ਵਿੱਚ ਪਹਿਲਾਂ ਹੀ ਤਿੰਨ ਵਾਰ ਤੇਲ ਦੀਆਂ ਕੀਮਤਾਂ ਵਧਾਈਆਂ ਜਾ ਚੁੱਕੀਆਂ ਹਨ।
ਬ੍ਰੇਕਿੰਗ: ਭਾਰਤ ਵਿੱਚ ਮੁੜ ਮਹਿੰਗਾ ਹੋ ਸਕਦਾ ਹੈ ਪੈਟਰੋਲ-ਡੀਜ਼ਲ, BPCL ਨੇ ਕਿਹਾ- ਜੇਕਰ ਸੰਕਟ ਜਾਰੀ ਰਿਹਾ ਤਾਂ ਕੀਮਤਾਂ ਵਧਣਾ ਤੈਅ
RELATED ARTICLES


