More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ 'ਚ ਭਿਆਨਕ ਗਰਮੀ ਦਾ ਔਰੇਂਜ ਅਲਰਟ; ਅੱਜ ਤੋਂ...

    ਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ‘ਚ ਭਿਆਨਕ ਗਰਮੀ ਦਾ ਔਰੇਂਜ ਅਲਰਟ; ਅੱਜ ਤੋਂ ਬਦਲਿਆ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਅੱਜ ਤੋਂ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 28 ਮਈ ਤੋਂ ਮੌਸਮ ਵਿੱਚ ਬਦਲਾਅ ਆਉਣ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

    RELATED ARTICLES

    Most Popular

    Recent Comments