ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਵੱਡਾ ਫੈਸਲਾ ਸੁਣਾਉਂਦੇ ਹੋਏ ਨਗਰ ਨਿਗਮ ਚੋਣਾਂ ਨੂੰ ਬੈਲੇਟ ਪੇਪਰ ਰਾਹੀਂ ਕਰਵਾਉਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅਦਾਲਤ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਨਤਾ ਦੇ ਭਰੋਸੇ ਨੂੰ ਬਹਾਲ ਕਰਨ ਦੇ ਮੱਦੇਨਜ਼ਰ ਇਹ ਅਹਿਮ ਫੈਸਲਾ ਲਿਆ ਹੈ। ਇਸ ਇਤਿਹਾਸਕ ਫੈਸਲੇ ਤੋਂ ਬਾਅਦ ਹੁਣ ਆਉਣ ਵਾਲੀਆਂ ਚੋਣਾਂ ਵਿੱਚ ਬੈਲੇਟ ਪੇਪਰ ਵਰਤੇ ਜਾਣਗੇ।
ਬ੍ਰੇਕਿੰਗ: ਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਵਾਉਣ ਨੂੰ ਹਰੀ ਝੰਡੀ, ਦਿੱਤਾ ਵੱਡਾ ਫੈਸਲਾ
RELATED ARTICLES


