More
    HomePunjabi NewsLiberal Breakingਬ੍ਰੇਕਿੰਗ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 16ਵੀਂ ਵਾਰ ਮਿਲੀ ਪੈਰੋਲ, 30...

    ਬ੍ਰੇਕਿੰਗ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 16ਵੀਂ ਵਾਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ

    ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇੱਕ ਵਾਰ ਫਿਰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਹ ਅੱਜ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸਜ਼ਾ ਹੋਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਉਹ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਪੈਰੋਲ ਦੌਰਾਨ ਰਾਮ ਰਹੀਮ ਸਿਰਸਾ ਸਥਿਤ ਮੁੱਖ ਡੇਰੇ ਵਿੱਚ ਹੀ ਰਹੇਗਾ।

    RELATED ARTICLES

    Most Popular

    Recent Comments