ਮੋਗਾ: ਪੰਜਾਬ ਵਿੱਚ ਚੱਲ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਆਗੂ ਮਾਲਵਿਕਾ ਸੂਦ ਨੇ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਸ਼ਰੇਆਮ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਮਾਲਵਿਕਾ ਸੂਦ ਮੁਤਾਬਕ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਵੇ ਤਾਂ ਜੋ ਨਿਰਪੱਖ ਚੋਣਾਂ ਯਕੀਨੀ ਹੋ ਸਕਣ।
ਬ੍ਰੇਕਿੰਗ: ਸੀਬੀਐਸਈ ਦੇ ਲੁਧਿਆਣਾ ਦਫ਼ਤਰ ‘ਚ ਰੀ-ਐਵਾਲੂਏਸ਼ਨ ਲਈ 17 ਹਜ਼ਾਰ ਤੋਂ ਵੱਧ ਅਰਜ਼ੀਆਂ ਦੀ ਲੱਗੀ ਕਤਾਰ
RELATED ARTICLES


