More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ 'ਚ ਭਿਆਨਕ ਗਰਮੀ ਦਾ ਕਹਿਰ, 28 ਮਈ ਤੱਕ...

    ਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ‘ਚ ਭਿਆਨਕ ਗਰਮੀ ਦਾ ਕਹਿਰ, 28 ਮਈ ਤੱਕ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਇਸ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ। ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਅਤੇ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਅਹਿਮ ਸਲਾਹ ਦਿੱਤੀ।

    RELATED ARTICLES

    Most Popular

    Recent Comments