ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਜੈਪਾਲ ਸਿੰਘ ਬਾਊ ‘ਤੇ ਅਣਪਛਾਤੇ ਹਮਲਾਵਰਾਂ ਨੇ ਦੋ ਗੋਲੀਆਂ ਚਲਾਈਆਂ। ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਵਿੱਚ AAP ਆਗੂ ਜੈਪਾਲ ਸਿੰਘ ਬਾਊ ‘ਤੇ ਜਾਨਲੇਵਾ ਹਮਲਾ, ਦੋ ਗੋਲੀਆਂ ਲੱਗੀਆਂ, ਹਮਲਾਵਰ ਫਰਾਰ
RELATED ARTICLES


