ਬਰਨਾਲਾ: ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਵਿੱਚ ਭਾਜਪਾ ਸਰਕਾਰ ਆਉਣ ‘ਤੇ ਸਾਰੀਆਂ ਫ਼ਸਲਾਂ ‘ਤੇ ਐੱਮਐੱਸਪੀ (MSP) ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਢਿੱਲੋਂ ਮੁਤਾਬਕ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜਦਕਿ ਭਾਜਪਾ ਹਮੇਸ਼ਾ ਹੀ ਕਿਸਾਨ ਹਿਤੈਸ਼ੀ ਰਹੀ ਹੈ।
ਬ੍ਰੇਕਿੰਗ: ਭਾਜਪਾ ਸਾਰੀਆਂ ਫ਼ਸਲਾਂ ‘ਤੇ ਐੱਮਐੱਸਪੀ ਯਕੀਨੀ ਬਣਾਏਗੀ, ਵਿਰੋਧੀ ਕਰ ਰਹੇ ਗੁੰਮਰਾਹ: ਕੇਵਲ ਸਿੰਘ ਢਿੱਲੋਂ
RELATED ARTICLES


