ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ ਮਾਹਵਾਰੀ ਸਿਹਤ ਸਿੱਖਿਆ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਵਸ ਦਾ ਮਕਸਦ ਵਿਦਿਆਰਥਣਾਂ ਵਿੱਚ ਮਾਹਵਾਰੀ ਸੰਬੰਧੀ ਜਾਗਰੂਕਤਾ ਅਤੇ ਸਿਹਤ ਸਿੱਖਿਆ ਫੈਲਾਉਣਾ ਹੈ। ਸਕੂਲਾਂ ਵਿੱਚ ਵਿਸ਼ੇਸ਼ ਸੈਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀ ਇਹ ਪਹਿਲ ਕੁੜੀਆਂ ਦੀ ਸਿਹਤ ਅਤੇ ਸਨਮਾਨ ਲਈ ਅਹਿਮ ਕਦਮ ਮੰਨੀ ਜਾ ਰਹੀ ਹੈ।
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ ਮਨਾਇਆ ਜਾ ਰਿਹਾ ਮਾਹਵਾਰੀ ਸਿਹਤ ਸਿੱਖਿਆ ਦਿਵਸ
RELATED ARTICLES


