ਸੁੱਖੀ ਰੰਧਾਵਾ ਨੇ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਸਿਰਫ਼ ਯਾਦ ਨਹੀਂ, ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਆਵਾਜ਼ਾਂ ਕਦੇ ਖਾਮੋਸ਼ ਨਹੀਂ ਹੁੰਦੀਆਂ। ਮੂਸੇਵਾਲਾ ਦੇ ਗੀਤ, ਸੋਚ ਅਤੇ ਨਿਡਰ ਅੰਦਾਜ਼ ਅੱਜ ਵੀ ਦਿਲਾਂ ਵਿੱਚ ਜ਼ਿੰਦਾ ਹਨ। ਰੰਧਾਵਾ ਨੇ ਕਿਹਾ ਕਿ ਮੂਸੇਵਾਲਾ ਹਰ ਪੰਜਾਬੀ ਦੇ ਦਿਲ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ।
ਸੁੱਖੀ ਰੰਧਾਵਾ ਦੀ ਮੂਸੇਵਾਲਾ ਨੂੰ ਸ਼ਰਧਾਂਜਲੀ- ਕੁਝ ਆਵਾਜ਼ਾਂ ਕਦੇ ਖਾਮੋਸ਼ ਨਹੀਂ ਹੁੰਦੀਆਂ
RELATED ARTICLES


