ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਉਨ੍ਹਾਂ ਬਾਬਾ ਜੀ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਜਨਕਲਿਆਣ ਲਈ ਅਰਦਾਸ ਕੀਤੀ। ਪ੍ਰਧਾਨ ਬਣਨ ਤੋਂ ਬਾਅਦ ਢਿੱਲੋਂ ਦੀ ਇਹ ਪਹਿਲੀ ਅਹਿਮ ਧਾਰਮਿਕ ਮੁਲਾਕਾਤ ਸਿਆਸੀ ਨਜ਼ਰੀਏ ਤੋਂ ਅਹਿਮ ਮੰਨੀ ਜਾ ਰਹੀ ਹੈ।
ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਲਿਆ ਆਸ਼ੀਰਵਾਦ
RELATED ARTICLES


