ਚੰਡੀਗੜ੍ਹ: ਸਮੁੱਚੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਅਹਿਮ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਅਤੇ ਬਾਰਿਸ਼ ਕਾਰਨ ਤਾਪਮਾਨ ਵਿੱਚ 8.5 ਡਿਗਰੀ ਸੈਲਸੀਅਸ ਤੱਕ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।
ਬ੍ਰੇਕਿੰਗ: ਪੰਜਾਬ-ਚੰਡੀਗੜ੍ਹ ‘ਚ 2 ਦਿਨ ਮੀਂਹ ਦਾ ਅਲਰਟ, 11 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਤਾਪਮਾਨ 8.5°C ਡਿੱਗਿਆ
RELATED ARTICLES


