ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਤੀਸੂਚਕ ਟਿੱਪਣੀ ਮਾਮਲੇ ਵਿੱਚ ਖੁੱਲ੍ਹੇ ਦਿਲ ਨਾਲ ਮੁਆਫ਼ੀ ਮੰਗੀ ਹੈ। ਉਨ੍ਹਾਂ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਕਿਹਾ ਕਿ ਜੇਕਰ ਉਨ੍ਹਾਂ ਦੇ ਸ਼ਬਦਾਂ ਨਾਲ SC ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਬਿੱਟੂ ਨੇ ਕਿਹਾ ਕਿ ਉਨ੍ਹਾਂ ਲਈ ਸਮਾਜਿਕ ਸਾਂਝ ਅਤੇ ਭਾਈਚਾਰਾ ਸਭ ਤੋਂ ਉੱਪਰ ਹੈ।
ਜਾਤੀਸੂਚਕ ਟਿੱਪਣੀ ‘ਤੇ ਬਿੱਟੂ ਨੇ ਮੰਗੀ ਮੁਆਫ਼ੀ, ਹੱਥ ਜੋੜ ਕੇ ਕਿਹਾ- SC ਭਾਈਚਾਰੇ ਦੀਆਂ ਭਾਵਨਾਵਾਂ ਸਭ ਤੋਂ ਉੱਪਰ
RELATED ARTICLES


