More
    HomePunjabi NewsLiberal Breakingਜਥੇਦਾਰ ਗੜਗੱਜ ਬੋਲੇ- ਪੰਜਾਬ ਸਰਕਾਰ ਦਾ ਬੇਅਦਬੀ ਕਾਨੂੰਨ ਮਿੱਠਾ ਜ਼ਹਿਰ ਹੈ

    ਜਥੇਦਾਰ ਗੜਗੱਜ ਬੋਲੇ- ਪੰਜਾਬ ਸਰਕਾਰ ਦਾ ਬੇਅਦਬੀ ਕਾਨੂੰਨ ਮਿੱਠਾ ਜ਼ਹਿਰ ਹੈ

    ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਨੂੰ ‘ਮਿੱਠਾ ਜ਼ਹਿਰ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਉਦੇਸ਼ ਭਾਵੇਂ ਚੰਗਾ ਦਿਖਾਇਆ ਜਾ ਰਿਹਾ ਹੈ ਪਰ ਇਸ ਵਿੱਚ ਅਜਿਹੀਆਂ ਕਮੀਆਂ ਹਨ ਜੋ ਸਿੱਖ ਭਾਵਨਾਵਾਂ ਲਈ ਨੁਕਸਾਨਦੇਹ ਹੋ ਸਕਦੀਆਂ ਹਨ। ਸਿੱਖ ਸੰਗਠਨਾਂ ਵਿੱਚ ਇਸ ਕਾਨੂੰਨ ਨੂੰ ਲੈ ਕੇ ਮਤਭੇਦ ਜਾਰੀ ਹਨ।

    RELATED ARTICLES

    Most Popular

    Recent Comments