ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਬੈਠਕ ਵਿੱਚ ਫੈਸਲਾ ਲਿਆ ਗਿਆ ਹੈ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਪ੍ਰਧਾਨਾਂ ਦੀ ਚੋਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ। ਮੀਟਿੰਗ ਦੌਰਾਨ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਵੱਡਾ ਟੀਚਾ ਮਿੱਥਿਆ ਹੈ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਕਰਨਗੇ ਨਗਰ ਨਿਗਮਾਂ ਤੇ ਕੌਂਸਲਾਂ ਦੇ ਪ੍ਰਧਾਨਾਂ ਦੀ ਚੋਣ, ‘ਆਪ’ ਦੀ ਕੋਰ ਕਮੇਟੀ ‘ਚ ਵੱਡਾ ਫੈਸਲਾ
RELATED ARTICLES


