More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਫੈਸਲਾ,...

    ਬ੍ਰੇਕਿੰਗ: ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਫੈਸਲਾ, 14 ਜੂਨ ਤੋਂ ਬਾਅਦ ਨਹੀਂ ਹੋਣਗੀਆਂ ਬਦਲੀਆਂ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ (ਟ੍ਰਾਂਸਫਰ) ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨਿਕ ਵਿਭਾਗ ਵੱਲੋਂ ਤਬਾਦਲਿਆਂ ਦੀ ਅੰਤਿਮ ਤਰੀਕ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਨਵੇਂ ਹੁਕਮਾਂ ਮੁਤਾਬਕ ਹੁਣ ਸਿਰਫ਼ 14 ਜੂਨ ਤੱਕ ਹੀ ਆਮ ਬਦਲੀਆਂ ਕੀਤੀਆਂ ਜਾ ਸਕਣਗੀਆਂ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 14 ਜੂਨ ਤੋਂ ਬਾਅਦ ਸੂਬੇ ਵਿੱਚ ਆਮ ਤਬਾਦਲੇ ਨਹੀਂ ਕੀਤੇ ਜਾਣਗੇ।

    RELATED ARTICLES

    Most Popular

    Recent Comments