ਚੰਡੀਗੜ੍ਹ: ਬੇਅਦਬੀ ਮਾਮਲਿਆਂ ਦੀ ਸੁਣਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਪੰਜਾਬ ਪੁਲਿਸ ਦੀ ਸਿੱਟ (SIT) ਤੋਂ ਮਾਮਲੇ ਦੀ ਤਾਜ਼ਾ ਸਟੇਟਸ ਰਿਪੋਰਟ ਮੰਗੀ ਹੈ। ਸਰਕਾਰੀ ਵਕੀਲ ਵੱਲੋਂ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮ ਫਿਲਹਾਲ ਜ਼ਮਾਨਤ ‘ਤੇ ਹਨ।
ਬ੍ਰੇਕਿੰਗ: ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ‘ਚ ਪੇਸ਼, ਪੰਜਾਬ ਪੁਲਿਸ ਤੋਂ ਮੰਗੀ ਸਟੇਟਸ ਰਿਪੋਰਟ
RELATED ARTICLES


