More
    HomePunjabi NewsBusinessਪਹਿਲੀ ਵਾਰ ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ 100 ਫ਼ੀਸਦੀ ਬਕਾਏ ਕੀਤੇ...

    ਪਹਿਲੀ ਵਾਰ ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ 100 ਫ਼ੀਸਦੀ ਬਕਾਏ ਕੀਤੇ ਅਦਾ, ਮਾਨ ਦੀ ਵੱਡੀ ਪ੍ਰਾਪਤੀ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ 2025-26 ਦੇ ਪਿੜਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫ਼ੀਸਦੀ ਬਕਾਏ ਅਦਾ ਕਰ ਦਿੱਤੇ ਹਨ। ਇਹ ਖੇਤੀਬਾੜੀ ਅਤੇ ਸਹਿਕਾਰੀ ਖੇਤਰ ਵਿੱਚ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ। ਗੰਨਾ ਕਿਸਾਨਾਂ ਨੇ ਇਸ ਫੈਸਲੇ ਦਾ ਭਰਪੂਰ ਸੁਆਗਤ ਕੀਤਾ ਹੈ। ਪਹਿਲਾਂ ਕਿਸਾਨਾਂ ਨੂੰ ਬਕਾਇਆ ਲੈਣ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਸੀ।

    RELATED ARTICLES

    Most Popular

    Recent Comments