More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਕੈਬਨਿਟ ਦਾ ਅਹਿਮ ਫੈਸਲਾ; ਚੋਣ ਵਿਭਾਗ ਦੇ ਨਿਯਮਾਂ 'ਚ ਸੋਧ,...

    ਬ੍ਰੇਕਿੰਗ: ਪੰਜਾਬ ਕੈਬਨਿਟ ਦਾ ਅਹਿਮ ਫੈਸਲਾ; ਚੋਣ ਵਿਭਾਗ ਦੇ ਨਿਯਮਾਂ ‘ਚ ਸੋਧ, ਤਹਿਸੀਲਦਾਰ ਦੀ ਤਰੱਕੀ ਲਈ ਤਜਰਬਾ ਘਟਾਇਆ

    ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਚੋਣ ਵਿਭਾਗ ਦੇ ਸੇਵਾ ਨਿਯਮਾਂ ‘ਚ ਸੋਧ ਪ੍ਰਵਾਨ ਕੀਤੀ ਹੈ। ਚੋਣ ਕਾਨੂੰਗੋ ਤੋਂ ਤਹਿਸੀਲਦਾਰ ਦੀ ਤਰੱਕੀ ਲਈ ਤਜਰਬਾ 15 ਤੋਂ ਘਟਾ ਕੇ 12 ਸਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੋਟਰ ਸੂਚੀਆਂ ਦੀ ਸੁਧਾਈ ਅਤੇ ਚੋਣ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਲਿਆ ਗਿਆ ਹੈ। ਬੈਠਕ ‘ਚ ਜਲ ਸਰੋਤ ਵਿਭਾਗ ਦੀ ਰਿਪੋਰਟ ਨੂੰ ਵੀ ਮਨਜ਼ੂਰੀ ਮਿਲੀ ਹੈ।

    RELATED ARTICLES

    Most Popular

    Recent Comments