More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੇ ਆਸਾਰ, ਹਾਈਕਮਾਂਡ ਨੇ ਇੰਚਾਰਜ ਭੁਪੇਸ਼...

    ਬ੍ਰੇਕਿੰਗ: ਪੰਜਾਬ ਕਾਂਗਰਸ ‘ਚ ਵੱਡੇ ਫੇਰਬਦਲ ਦੇ ਆਸਾਰ, ਹਾਈਕਮਾਂਡ ਨੇ ਇੰਚਾਰਜ ਭੁਪੇਸ਼ ਬਘੇਲ ਨੂੰ ਦਿੱਲੀ ਸੱਦਿਆ, ਰਾਜਾ ਵੜਿੰਗ ਦੀ ਕੁਰਸੀ ਖ਼ਤਰੇ ‘ਚ!

    ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਜਲਦ ਹੀ ਵੱਡਾ ਫੇਰਬਦਲ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਕਾਂਗਰਸ ਹਾਈਕਮਾਂਡ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਅੱਜ ਤੁਰੰਤ ਦਿੱਲੀ ਵਿਖੇ ਤਲਬ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਅਹਿਮ ਜਾਣਕਾਰੀ ਮੁਤਾਬਕ ਪਾਰਟੀ ‘ਚ ਅੰਦਰੂਨੀ ਖਿੱਚੋਤਾਣ ਕਾਰਨ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪ੍ਰਧਾਨਗੀ ਖੋਹੀ ਜਾ ਸਕਦੀ ਹੈ।

    RELATED ARTICLES

    Most Popular

    Recent Comments