HomePunjabi NewsLiberal Breakingਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਂਗਰਸੀਆਂ ਤੇ ਪੁਲੀਸ ਵਿਚਾਲੇ ਹੱਥੋਪਾਈ, ਮਾਹੌਲ ਹੋਇਆ...

ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਂਗਰਸੀਆਂ ਤੇ ਪੁਲੀਸ ਵਿਚਾਲੇ ਹੱਥੋਪਾਈ, ਮਾਹੌਲ ਹੋਇਆ ਤਣਾਅਪੂਰਨ

ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਂਗਰਸੀਆਂ ਤੇ ਪੁਲੀਸ ਵਿਚਾਲੇ ਹੱਥੋਪਾਈ ਹੋ ਗਈ। ਇਸ ਦੌਰਾਨ ਪੁਲੀਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਆਸ਼ੂ ਸਮੇਤ ਕਈ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸ ਦੇਈਏ ਕਿ ਅੱਜ ਸਾਂਸਦ ਰਵਨੀਤ ਬਿੱਟੂ ਅਤੇ ਉਨ੍ਹਾਂ ਦੇ ਹੋਰ ਸਾਥੀ ਲੁਧਿਆਣਾ ਨਗਰ ਨਿਗਮ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਪਹੁੰਚੇ ਸਨ।

RELATED ARTICLES

Most Popular

Recent Comments