ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 13 ਜੂਨ ਨੂੰ ਹੋਣ ਵਾਲੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਕੌਂਸਲਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ‘ਆਪ’ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੋਣ ਪ੍ਰਚਾਰ ਤੇਜ਼ ਕਰੇਗੀ।
ਬ੍ਰੇਕਿੰਗ: ਪੰਜਾਬ ‘ਚ 13 ਜੂਨ ਨੂੰ ਹੋਣ ਵਾਲੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ
RELATED ARTICLES


