ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਨਗਰ ਕੌਂਸਲ ਦੇ ਜੇਤੂ ਉਮੀਦਵਾਰਾਂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ ਅਤੇ ਵਿਕਾਸ ਲਈ ਫੰਡਾਂ ਦੀ ਘਾਟ ਨਾ ਆਉਣ ਦਾ ਭਰੋਸਾ ਦਿੱਤਾ। ਸੀਐਮ ਨੇ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ 1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ 68,000 ਮੁਲਾਜ਼ਮ ਪੱਕੇ ਹੋਣਗੇ ਅਤੇ ਬੇਅਦਬੀ ਖ਼ਿਲਾਫ਼ ਸਖ਼ਤ ‘ਜਗਤ ਜੋਤ ਐਕਟ 2026’ ਲਿਆਂਦਾ ਜਾਵੇਗਾ।
1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਹੋਵੇਗੀ : ਮੁੱਖ ਮੰਤਰੀ ਭਗਵੰਤ ਮਾਨ
RELATED ARTICLES


