More
    HomePunjabi NewsLiberal Breakingਬ੍ਰੇਕਿੰਗ: ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਸਾਥੀਆਂ ਸਣੇ 'ਆਪ' 'ਚ ਸ਼ਾਮਲ, OSD...

    ਬ੍ਰੇਕਿੰਗ: ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਸਾਥੀਆਂ ਸਣੇ ‘ਆਪ’ ‘ਚ ਸ਼ਾਮਲ, OSD ਘੁੰਮਣ ਨੇ ਕਰਵਾਇਆ ਸਵਾਗਤ

    ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਕਈ ਸਾਥੀਆਂ ਸਣੇ ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਈ ਹੋਰ ਖਿਡਾਰੀ, ਰੈਫਰੀ ਅਤੇ ਨੌਜਵਾਨ ਆਗੂਆਂ ਨੇ ਵੀ ਝਾੜੂ ਫੜਿਆ।

    RELATED ARTICLES

    Most Popular

    Recent Comments