More
    HomePunjabi NewsLiberal Breakingਬ੍ਰੇਕਿੰਗ: ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ, ਜਾਖੜ...

    ਬ੍ਰੇਕਿੰਗ: ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ, ਜਾਖੜ ਤੇ ਸੈਣੀ ਸਣੇ ਕਈ ਦਿੱਗਜ ਰਹੇ ਮੌਜੂਦ

    ਚੰਡੀਗੜ੍ਹ: ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਅੱਜ ਰਸਮੀ ਤੌਰ ‘ਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵੇਂ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਅਹਿਮ ਮੌਕੇ ‘ਤੇ ਪਾਰਟੀ ਦੇ ਕਈ ਵੱਡੇ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਨ੍ਹਾਂ ਆਗੂਆਂ ਵਿੱਚ ਸੁਨੀਲ ਜਾਖੜ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਮੌਜੂਦ ਰਹੇ।

    RELATED ARTICLES

    Most Popular

    Recent Comments