More
    HomePunjabi NewsLiberal Breakingਬ੍ਰੇਕਿੰਗ: ਦਿੱਲੀ ਦੇ ਮਾਲਵੀਆ ਨਗਰ 'ਚ ਰੈਸਟੋਰੈਂਟ ਅੰਦਰ ਲੱਗੀ ਭਿਆਨਕ ਅੱਗ, 10...

    ਬ੍ਰੇਕਿੰਗ: ਦਿੱਲੀ ਦੇ ਮਾਲਵੀਆ ਨਗਰ ‘ਚ ਰੈਸਟੋਰੈਂਟ ਅੰਦਰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ

    ਨਵੀਂ ਦਿੱਲੀ: ਮਾਲਵੀਆ ਨਗਰ ਇਲਾਕੇ ਦੇ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਕਾਰਨ ਦਸ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਬੇਸਮੈਂਟ ਅੰਦਰ ਫਸੇ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹਨ।

    RELATED ARTICLES

    Most Popular

    Recent Comments