More
    HomePunjabi NewsLiberal Breakingਬ੍ਰੇਕਿੰਗ: ਵਿਨੇਸ਼ ਫੋਗਾਟ ਮਾਮਲੇ 'ਚ ਕੁਸ਼ਤੀ ਫੈਡਰੇਸ਼ਨ ਨੂੰ ਸੁਪਰੀਮ ਕੋਰਟ ਤੋਂ ਝਟਕਾ,...

    ਬ੍ਰੇਕਿੰਗ: ਵਿਨੇਸ਼ ਫੋਗਾਟ ਮਾਮਲੇ ‘ਚ ਕੁਸ਼ਤੀ ਫੈਡਰੇਸ਼ਨ ਨੂੰ ਸੁਪਰੀਮ ਕੋਰਟ ਤੋਂ ਝਟਕਾ, WFI ਦੀ ਪਟੀਸ਼ਨ ਨੂੰ ਦੱਸਿਆ ਬੇਅਰਥ

    ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੀ ਉਸ ਪਟੀਸ਼ਨ ਨੂੰ ਬੇਅਰਥ ਕਰਾਰ ਦਿੱਤਾ ਹੈ, ਜੋ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ਼ ਸੀ। ਹਾਈਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਬਾਅਦ ਵਿੱਚ ਹੋਏ ਘਟਨਾਕ੍ਰਮ ਦੇ ਮੱਦੇਨਜ਼ਰ ਹੁਣ ਇਸ ਪਟੀਸ਼ਨ ਦਾ ਕੋਈ ਅੌਚਿੱਤ ਨਹੀਂ ਰਹਿ ਗਿਆ।

    RELATED ARTICLES

    Most Popular

    Recent Comments