ਨਵੀਂ ਦਿੱਲੀ: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਉਨ੍ਹਾਂ ਪੰਜਾਬ ਦੇ ਕਿਸਾਨਾਂ, ਖੇਤੀਬਾੜੀ ਸੰਕਟ ਅਤੇ ਪੇਂਡੂ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਢਿੱਲੋਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਖੇਤੀ ਖੇਤਰ ਦੀ ਬਿਹਤਰੀ ਲਈ ਵਿਸ਼ੇਸ਼ ਸਹਿਯੋਗ ਅਤੇ ਰਾਹਤ ਦੇਣ ਦੀ ਅਪੀਲ ਕੀਤੀ।
ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ ‘ਤੇ ਹੋਈ ਚਰਚਾ
RELATED ARTICLES


