ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਮੁੜ ਘਰ ਵਾਪਸੀ ਕਰ ਸਕਦੇ ਹਨ। ਹੁੱਡਾ ਮੁਤਾਬਕ ਕੈਪਟਨ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਹਨ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਸ਼ੁਰੂ ਹੋ ਗਈ ਹੈ, ਕਿਉਂਕਿ ਕੈਪਟਨ ਫਿਲਹਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹਨ।
ਬ੍ਰੇਕਿੰਗ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ‘ਚ ਹੋ ਸਕਦੀ ਹੈ ਘਰ ਵਾਪਸੀ, ਭੁਪਿੰਦਰ ਸਿੰਘ ਹੁੱਡਾ ਦਾ ਵੱਡਾ ਦਾਅਵਾ
RELATED ARTICLES


