More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਐਸਸੀ ਕਮਿਸ਼ਨ ਦੀ ਵੱਡੀ ਕਾਰਵਾਈ, ਰਵਨੀਤ ਬਿੱਟੂ, ਪ੍ਰਤਾਪ ਬਾਜਵਾ ਅਤੇ...

    ਬ੍ਰੇਕਿੰਗ: ਪੰਜਾਬ ਐਸਸੀ ਕਮਿਸ਼ਨ ਦੀ ਵੱਡੀ ਕਾਰਵਾਈ, ਰਵਨੀਤ ਬਿੱਟੂ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੂੰ ਕੀਤਾ ਤਲਬ

    ਚੰਡੀਗੜ੍ਹ: ਪੰਜਾਬ ਐਸਸੀ ਕਮਿਸ਼ਨ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਲਬ ਕੀਤਾ ਹੈ। ਇਨ੍ਹਾਂ ਸਾਰੇ ਨੇਤਾਵਾਂ ਨੂੰ ਆਉਂਦੀ 15 ਜੂਨ ਨੂੰ ਆਪਣਾ ਪੱਖ ਪੇਸ਼ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਕੇਂਦਰੀ ਮੰਤਰੀ ਬਿੱਟੂ ਅੱਜ ਕਮਿਸ਼ਨ ਅੱਗੇ ਵੀ ਪੇਸ਼ ਨਹੀਂ ਹੋਏ।

    RELATED ARTICLES

    Most Popular

    Recent Comments