More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਜਾਣਗੇ ਰਾਜ ਸਭਾ, ਪਾਰਟੀ...

    ਬ੍ਰੇਕਿੰਗ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਜਾਣਗੇ ਰਾਜ ਸਭਾ, ਪਾਰਟੀ ਹਾਈਕਮਾਂਡ ਨੇ ਲਿਆ ਵੱਡਾ ਫੈਸਲਾ

    ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਘ ਨੂੰ ਪਾਰਟੀ ਵੱਲੋਂ ਹੁਣ ਰਾਜ ਸਭਾ ਭੇਜਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀਆਂ ਸੰਗਠਨਾਤਮਕ ਸੇਵਾਵਾਂ ਨੂੰ ਦੇਖਦਿਆਂ ਇਹ ਅਹਿਮ ਫੈਸਲਾ ਲਿਆ ਹੈ। ਚੁੱਘ ਦੇ ਰਾਜ ਸਭਾ ਜਾਣ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸਿਆਸੀ ਸਮੀਕਰਨ ਵੀ ਬਦਲਣਗੇ।

    RELATED ARTICLES

    Most Popular

    Recent Comments