More
    HomePunjabi NewsLiberal Breakingਬ੍ਰੇਕਿੰਗ: ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ...

    ਬ੍ਰੇਕਿੰਗ: ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਅਪਰੇਸ਼ਨ ਸ਼ੁਰੂ

    ਜਲੰਧਰ: ਜਲੰਧਰ ਦੇ ਪ੍ਰਸਿੱਧ ਸ਼ਕਤੀ ਪੀਠ ਦੇਵੀ ਤਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ। ਪ੍ਰਬੰਧਕਾਂ ਦੀ ਸੂਚਨਾ ਮਗਰੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਹਾਲੇ ਤੱਕ ਪੁਲਿਸ ਨੂੰ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਮੰਦਰ ਵਿੱਚ 51ਵਾਂ ਧਾਰਮਿਕ ਸਮਾਗਮ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹੋਏ ਸਨ।

    RELATED ARTICLES

    Most Popular

    Recent Comments