ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਚੰਗਾ ਦੋਸਤ ਦੱਸਦਿਆਂ ਭਰੋਸਾ ਜਤਾਇਆ ਹੈ ਕਿ ਅਮਰੀਕਾ ਅਤੇ ਭਾਰਤ ਜਲਦ ਹੀ ਇੱਕ ਵੱਡੇ ਵਪਾਰਕ ਸਮਝੌਤੇ ‘ਤੇ ਪਹੁੰਚ ਜਾਣਗੇ। ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਜਾਰੀ ਹੈ ਅਤੇ ਉਹ ਪੀਐਮ ਮੋਦੀ ਨੂੰ ਬਹੁਤ ਪਸੰਦ ਕਰਦੇ ਹਨ।
ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਚੰਗੇ ਦੋਸਤ, ਭਾਰਤ ਨਾਲ ਜਲਦ ਹੋਵੇਗਾ ਵਪਾਰਕ ਸਮਝੌਤਾ: ਡੋਨਲਡ ਟਰੰਪ
RELATED ARTICLES


