ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਿਸ਼ਵ ਵਾਤਾਵਰਣ ਦਿਵਸ’ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਨਿਰੋਲ ਰੱਖਣਾ ਸੂਬਾ ਸਰਕਾਰ ਦੀ ਵੱਡੀ ਤਰਜੀਹ ਹੈ. ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਅੱਜ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਾਣੀ ਬਚਾਉਣ ਦਾ ਪ੍ਰਣ ਲਈਏ, ਕਿਉਂਕਿ ਕੁਦਰਤ ਬਚੇਗੀ ਤਾਂ ਹੀ ਸਾਡਾ ਜੀਵਨ ਬਚੇਗਾ.
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ‘ਵਿਸ਼ਵ ਵਾਤਾਵਰਣ ਦਿਵਸ’ ਦੀਆਂ ਵਧਾਈਆਂ, ਪਾਣੀ ਬਚਾਉਣ ਤੇ ਰੁੱਖ ਲਗਾਉਣ ਦਾ ਦਿੱਤਾ ਹੋਕਾ
RELATED ARTICLES


