More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਰਾਤ ਵੇਲੇ...

    ਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ ‘ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਰਾਤ ਵੇਲੇ ਘਰਾਂ ਤੋਂ ਬਾਹਰ ਨਿਕਲੇ ਲੋਕ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਤ ਕਰੀਬ 10 ਵਜ ਕੇ 4 ਮਿੰਟ ‘ਤੇ ਆਏ ਇਨ੍ਹਾਂ ਝਟਕਿਆਂ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਕਈ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

    RELATED ARTICLES

    Most Popular

    Recent Comments