More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਭਾਜਪਾ ਦੀ ਕਮਾਨ ਸੰਭਾਲਦਿਆਂ ਹੀ ਐਕਸ਼ਨ 'ਚ ਕੇਵਲ ਢਿੱਲੋਂ, ਦਿੱਲੀ...

    ਬ੍ਰੇਕਿੰਗ: ਪੰਜਾਬ ਭਾਜਪਾ ਦੀ ਕਮਾਨ ਸੰਭਾਲਦਿਆਂ ਹੀ ਐਕਸ਼ਨ ‘ਚ ਕੇਵਲ ਢਿੱਲੋਂ, ਦਿੱਲੀ ਦੌਰੇ ਦੌਰਾਨ ਕੇਂਦਰੀ ਲੀਡਰਸ਼ਿਪ ਨਾਲ ਕੀਤੀਆਂ ਅਹਿਮ ਮੁਲਾਕਾਤਾਂ

    ਨਵੀਂ ਦਿੱਲੀ: ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਮਗਰੋਂ ਕੇਵਲ ਸਿੰਘ ਢਿੱਲੋਂ ਦਿੱਲੀ ਦੌਰੇ ‘ਤੇ ਹਨ। ਸੰਗਠਨ ਦੀ ਮਜ਼ਬੂਤੀ ਅਤੇ ਸੂਬੇ ਦੇ ਹੱਕਾਂ ਲਈ ਉਨ੍ਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਮੰਤਰੀਆਂ ਨਾਲ ਕਈ ਅਹਿਮ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਢਿੱਲੋਂ ਨੇ ਪੰਜਾਬ ਦੇ ਵਿਕਾਸ, ਸਿੱਖਾਂ ਦੀਆਂ ਭਾਵਨਾਵਾਂ ਅਤੇ ਇਨਸਾਫ਼ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ।

    RELATED ARTICLES

    Most Popular

    Recent Comments