More
    HomePunjabi NewsLiberal Breakingਪੰਜਾਬ BJP ਦੀ ਅੱਜ ਸੰਗਰੂਰ ਵਿੱਚ ਵੱਡੀ ਰੈਲੀ, ਨਵੇਂ ਪ੍ਰਧਾਨ ਕੇਵਲ ਸਿੰਘ...

    ਪੰਜਾਬ BJP ਦੀ ਅੱਜ ਸੰਗਰੂਰ ਵਿੱਚ ਵੱਡੀ ਰੈਲੀ, ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਪਹਿਲਾ ਵੱਡਾ ਸਿਆਸੀ ਇਕੱਠ

    ਸੰਗਰੂਰ: ਪੰਜਾਬ BJP ਅੱਜ ਸੰਗਰੂਰ ਵਿੱਚ ਅਹਿਮ ਰੈਲੀ ਕਰਨ ਜਾ ਰਹੀ ਹੈ। ਇਹ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਵਿੱਚ ਹੋ ਰਹੀ ਹੈ। ਪਾਰਟੀ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਵੱਡੀ ਰੈਲੀ ਹੋਵੇਗੀ। ਇਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਸ਼ਾਮਲ ਹੋਣਗੇ। ਰੈਲੀ ਨੂੰ ਵਰਕਰਾਂ ਵਿੱਚ ਜੋਸ਼ ਭਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਮੰਨਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments