HomePunjabi NewsLiberal Breakingਕਾਂਗਰਸੀ ਸਾਂਸਦ ਰਵਨੀਤ ਬਿੱਟੂ ਸਾਬਕਾ ਸਮੇਤ ਇਹਨਾਂ ਆਗੂਆਂ ਨੂੰ ਹੋਈ ਜੇਲ੍ਹ

ਕਾਂਗਰਸੀ ਸਾਂਸਦ ਰਵਨੀਤ ਬਿੱਟੂ ਸਾਬਕਾ ਸਮੇਤ ਇਹਨਾਂ ਆਗੂਆਂ ਨੂੰ ਹੋਈ ਜੇਲ੍ਹ

ਲੁਧਿਆਣਾ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਐੱਮ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਉਨ੍ਹਾਂ ਦੀ ਜ਼ਮਾਨਤ ‘ਤੇ ਇਕ ਦਿਨ ਦਾ ਨੋਟਿਸ ਦਿੱਤਾ ਗਿਆ ਹੈ।

RELATED ARTICLES

Most Popular

Recent Comments