More
    HomePunjabi NewsLiberal Breakingਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਕੱਲ੍ਹ ਕਰਨਗੇ ਵਾਰਿਸ ਪੰਜਾਬ ਦੇ ਜੁਆਇਨ, ਸਮਰਥਕਾਂ ਨਾਲ...

    ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਕੱਲ੍ਹ ਕਰਨਗੇ ਵਾਰਿਸ ਪੰਜਾਬ ਦੇ ਜੁਆਇਨ, ਸਮਰਥਕਾਂ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ

    ਚੰਡੀਗੜ੍ਹ: ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਵੱਲੋਂ ਕੱਲ੍ਹ ਅਮ੍ਰਿਤਪਾਲ ਸਿੰਘ ਦੀ ਪਾਰਟੀ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਯਾਲੀ ਨੇ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੇ ਨਾਲ ਕਈ ਹੋਰ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

    RELATED ARTICLES

    Most Popular

    Recent Comments