ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਗਠਜੋੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਵਿਚਾਲੇ ਸਹਿਮਤੀ ਬਣ ਚੁੱਕੀ ਹੈ। ਇਸ ਨਵੇਂ ਸਿਆਸੀ ਗਠਜੋੜ ਦੇ ਐਲਾਨ ਨਾਲ ਸੂਬੇ ਦੇ ਮੌਜੂਦਾ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਬ੍ਰੇਕਿੰਗ: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਵੇਗਾ ਗਠਜੋੜ
RELATED ARTICLES


