ਨਵੀਂ ਦਿੱਲੀ: ਭਾਰਤੀ ਆਲਰਾਊਂਡਰ ਹਾਰਦਿਕ ਪਾਂਡਿਆ ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਫਿਟਨੈੱਸ ਟੈਸਟ ਦੌਰਾਨ ਸੱਟ ਲੱਗ ਗਈ। ਖਾਸ ਗੱਲ ਇਹ ਹੈ ਕਿ ਇੱਕ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੂਰੀ ਤਰ੍ਹਾਂ ਫਿਟ ਕਰਾਰ ਦਿੱਤਾ ਗਿਆ ਸੀ। ਪਾਂਡਿਆ ਦੀ ਗੈਰਹਾਜ਼ਰੀ ਭਾਰਤੀ ਟੀਮ ਲਈ ਵੱਡਾ ਝਟਕਾ ਮੰਨੀ ਜਾ ਰਹੀ ਹੈ।
ਹਾਰਦਿਕ ਪਾਂਡਿਆ ਅਫਗਾਨਿਸਤਾਨ ਵਨਡੇ ਸੀਰੀਜ਼ ਤੋਂ ਬਾਹਰ, ਫਿਟਨੈੱਸ ਟੈਸਟ ਦੌਰਾਨ ਲੱਗੀ ਸੱਟ
RELATED ARTICLES


