HomePunjabi NewsEntertainmentਬ੍ਰੇਕਿੰਗ: ਦਿੱਲੀ 'ਚ ਗਾਇਕ ਗੁਰੂ ਰੰਧਾਵਾ ਦੇ ਜਿੰਮ 'ਤੇ ਅੰਨ੍ਹੇਵਾਹ ਫਾਇਰਿੰਗ, ਲਾਰੈਂਸ...

ਬ੍ਰੇਕਿੰਗ: ਦਿੱਲੀ ‘ਚ ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਅੰਨ੍ਹੇਵਾਹ ਫਾਇਰਿੰਗ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਦਿੱਲੀ: ਪੱਛਮ ਵਿਹਾਰ ਵਿੱਚ ਗਾਇਕ ਗੁਰੂ ਰੰਧਾਵਾ ਦੇ ‘24HS ਫਿਟਨੈੱਸ’ ਜਿੰਮ ‘ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਗੈਂਗ ਦਾ ਕਹਿਣਾ ਹੈ ਕਿ ਗੁਰੂ ਰੰਧਾਵਾ ਦੀ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਵਧਦੀ ਨੇੜਤਾ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES

Most Popular

Recent Comments