More
    HomePunjabi NewsLiberal Breakingਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਭਾਂਡਾ ਭੰਨਿਆ, 30 ਕਿੱਲੋ ਹੈਰੋਇਨ ਸਮੇਤ...

    ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਭਾਂਡਾ ਭੰਨਿਆ, 30 ਕਿੱਲੋ ਹੈਰੋਇਨ ਸਮੇਤ 6 ਤਸਕਰ ਗ੍ਰਿਫ਼ਤਾਰ

    ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। 30 ਕਿੱਲੋਗ੍ਰਾਮ ਹੈਰੋਇਨ ਸਮੇਤ 6 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਹੈਰੋਇਨ ਦੀ ਮਾਰਕੀਟ ਕੀਮਤ 300 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਂਚ ਵਿੱਚ ਦੁਬਈ ਨਾਲ ਕਨੈਕਸ਼ਨ ਸਾਹਮਣੇ ਆਇਆ ਹੈ। ਪੁਲਿਸ ਹੋਰ ਤਾਰਾਂ ਫੜਨ ਲਈ ਜਾਂਚ ਜਾਰੀ ਰੱਖੇਗੀ।

    RELATED ARTICLES

    Most Popular

    Recent Comments