More
    HomePunjabi NewsLiberal Breakingਬ੍ਰੇਕਿੰਗ: ਸੁਖਬੀਰ ਬਾਦਲ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ; ਬੋਲੇ- "ਗਿੱਦੜ-ਧਮਕੀਆਂ ਤੋਂ...

    ਬ੍ਰੇਕਿੰਗ: ਸੁਖਬੀਰ ਬਾਦਲ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ; ਬੋਲੇ- “ਗਿੱਦੜ-ਧਮਕੀਆਂ ਤੋਂ ਨਹੀਂ ਡਰਦਾ, ਹਿੰਮਤ ਹੈ ਤਾਂ ਸਿੱਧੀ ਕਾਰਵਾਈ ਕਰੋ”

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਧਰਮ ਦੀ ਸਿਆਸਤ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਦੋਸ਼ ਲਾਇਆ ਕਿ ਗਿਆਨੀ ਰਘਬੀਰ ਸਿੰਘ ਸੱਤਾਧਾਰੀ ਪਾਰਟੀ ਦੇ ਵਰਕਰ ਵਜੋਂ ਕੰਮ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ।

    RELATED ARTICLES

    Most Popular

    Recent Comments