ਅੰਮ੍ਰਿਤਸਰ: ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਾਨ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਹਨ। ਜਥੇਦਾਰ ਨੇ ਆਪਣੇ ਬਿਆਨਾਂ ਵਿੱਚ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੀਤੇ ਗਏ ਬਹਿਬਲ ਕਲਾਂ ਗੋਲ਼ੀਕਾਂਡ ਦੇ ਕਬੂਲਨਾਮੇ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਹੈ।
ਬ੍ਰੇਕਿੰਗ: ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SIT ਸਾਹਮਣੇ ਦਰਜ ਕਰਵਾਏ ਬਿਆਨ
RELATED ARTICLES


